JALANDHAR WEATHER

ਬਜਟ ਸੈਸ਼ਨ ’ਚ ਵਿਰੋਧੀ ਧਿਰ ਨੂੰ ਨਹੀਂ ਦਿੱਤਾ ਗਿਆ ਬੋਲਣ ਦਾ ਮੌਕਾ- ਮਾਲਵਿੰਦਰ ਸਿੰਘ ਕੰਗ

ਨਵੀਂ ਦਿੱਲੀ, 13 ਫਰਵਰੀ- ਅੱਜ ਬਜਟ ਸੈਸ਼ਨ ਦੇ ਪਹਿਲਾ ਪਹਿਲਾ ਪੜਾਅ ਪੂਰਾ ਹੋਣ ’ਤੇ 'ਆਪ'ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੱਜ ਦਾ ਸੈਸ਼ਨ ਨਿਰਾਸ਼ਾਜਨਕ ਰਿਹਾ ਕਿਉਂਕਿ ਬਹੁਤ ਕੁਝ ਨਹੀਂ ਕੀਤਾ ਗਿਆ। ਵਿਰੋਧੀ ਧਿਰ ਨੂੰ ਬੋਲਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਵਿਰੋਧੀ ਧਿਰ ਨੂੰ ਕਈ ਮਹੱਤਵਪੂਰਨ ਮੁੱਦਿਆਂ 'ਤੇ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ