ਹਾਦਸੇ ਨੇ ਲਈ 2 ਵਿਦਿਆਰਥੀਆਂ ਦੀ ਜਾਨ
ਗੁਰਾਇਆ,13 ਫਰਵਰੀ ( ਬਲਵਿੰਦਰ ਸਿੰਘ)-ਪਿੰਡ ਦੁਸਾਂਝ ਕਲਾਂ ਦੇ 2 ਨੌਜਵਾਨਾਂ ਦਾ ਦੁਸਾਂਝ ਕਲਾਂ-ਫਗਵਾੜਾ ਰੋਡ ਇੰਦਣਾਂ ਕਲਾਸਕੇ ਗੇਟ ਦੇ ਨੇੜੇ ਐਕਟਿਵਾ ਸਕੂਟਰੀ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਜੰਗ ਬਹਾਦਰ ਸਿੰਘ ਨੇ ਦੱਸਿਆਂ ਕਿ ਪਿੰਡ ਦੁਸਾਂਝ ਕਲਾਂ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋਣ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
;
;
;
;
;
;
;
;