JALANDHAR WEATHER

ਪ੍ਰਧਾਨ ਮੰਤਰੀ ਮੋਦੀ ਵਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 14 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ  ਟਵੀਟ ਕੀਤਾ, "2019 ਵਿਚ ਅੱਜ ਦੇ ਦਿਨ ਪੁਲਵਾਮਾ ਵਿਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਨਾਇਕਾਂ ਨੂੰ ਯਾਦ ਕਰ ਰਿਹਾ ਹਾਂ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ