JALANDHAR WEATHER

ਆਤਿਸ਼ੀ ਮਾਮਲੇ ਵਿਚ ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ), ਡੀਜੀਪੀ ਅਤੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਜਵਾਬ ਜਮ੍ਹਾਂ ਕਰਾਉਣ ਦੇ ਨਿਰਦੇਸ਼

ਨਵੀਂ ਦਿੱਲੀ, 14 ਫਰਵਰੀ - ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਗ੍ਰਹਿ), ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀਆਂ ਸਿੱਖ ਗੁਰੂਆਂ ਵਿਰੁੱਧ ਕਥਿਤ ਟਿੱਪਣੀਆਂ ਨਾਲ ਸੰਬੰਧਿਤ ਵਿਸ਼ੇਸ਼ ਅਧਿਕਾਰ ਮਾਮਲੇ ਵਿਚ ਆਪਣੇ ਲਿਖਤੀ ਜਵਾਬ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ