JALANDHAR WEATHER

ਪ੍ਰਵਾਸੀ ਮਜ਼ਦੂਰਾਂ 'ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

ਮੋਗਾ, 14 ਫਰਵਰੀ - ਮੋਗਾ ਵਿਚ ਪ੍ਰਵਾਸੀ ਮਜ਼ਦੂਰਾਂ 'ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਵਜੋਂ ਹੋਈ ਹੈ।ਦੋਵੇਂ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ