JALANDHAR WEATHER

ਟੀ-20 ਵਿਸ਼ਵ ਕੱਪ : ਆਇਰਲੈਂਡ ਨੇ 96 ਦੌੜਾਂ ਨਾਲ ਹਰਾਇਆ ਓਮਾਨ ਨੂੰ

ਕੋਲੰਬੋ (ਸ੍ਰੀਲੰਕਾ), 14 ਫਰਵਰੀ - ਟੀ-20 ਵਿਸ਼ਵ ਕੱਪ ਦੇ 22ਵੇਂ ਮੁਕਾਬਲੇ ਵਿਚ ਆਇਰਲੈਂਡ ਨੇ ਓਮਾਨ ਨੂੰ 96 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਓਮਾਨ ਦੇ ਕਪਤਾਨ ਨੇ ਆਇਰਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਇਰਲੈਂਡ ਨੇ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 235 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਓਮਾਨ ਦੀ ਪੂਰੀ ਟੀਮ 18 ਓਵਰਾਂ ਵਿਚ 139 ਦੌੜਾਂ ਬਣਾ ਕੇ ਆਊਟ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ