JALANDHAR WEATHER

22 ਅਪ੍ਰੈਲ ਨੂੰ ਖੁੱਲ੍ਹਣਗੇ ਸ੍ਰੀ ਕੇਦਾਰਨਾਥ ਧਾਮ ਦੇ ਕਪਾਟ

ਦੇਹਰਾਦੂਨ, 15 ਫਰਵਰੀ- ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਕੇਦਾਰਨਾਥ ਧਾਮ ਦੇ ਕਪਾਟ 22 ਅਪ੍ਰੈਲ ਨੂੰ ਸਵੇਰੇ 8:00 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਅੱਜ ਮਹਾਂਸ਼ਿਵਰਾਤਰੀ ਦੇ ਸ਼ੁੱਭ ਮੌਕੇ 'ਤੇ ਉਖੀਮਠ ਵਿਖੇ ਸਰਦੀਆਂ ਦੀ ਗੱਦੀ, ਓਂਕਾਰੇਸ਼ਵਰ ਮੰਦਰ ਵਿਚ ਤਾਰੀਖ ਨੂੰ ਅੰਤਿਮ ਰੂਪ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ