JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਮਹਾਸ਼ਿਵਰਾਤਰੀ ਦੀਆਂ ਵਧਾਈਆਂ

ਨਵੀਂ ਦਿੱਲੀ, 15 ਫਰਵਰੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਸ਼ਿਵਰਾਤਰੀ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਦੇਸ਼ ਭਰ ਦੇ ਮੇਰੇ ਪਰਿਵਾਰ ਨੂੰ ਮਹਾਸ਼ਿਵਰਾਤਰੀ ਦੀਆਂ ਮੁਬਾਰਕਾਂ। ਆਦਿਦੇਵ ਮਹਾਦੇਵ ਹਮੇਸ਼ਾ ਸਾਰਿਆਂ 'ਤੇ ਆਪਣਾ ਅਸ਼ੀਰਵਾਦ ਵਰਸਾਉਣ। ਉਨ੍ਹਾਂ ਦੇ ਅਸ਼ੀਰਵਾਦ ਸਾਰਿਆਂ ਲਈ ਖੁਸ਼ਹਾਲੀ ਲਿਆਵੇ ਅਤੇ ਸਾਡਾ ਭਾਰਤ ਖੁਸ਼ਹਾਲੀ ਦੇ ਸਿਖਰ 'ਤੇ ਪਹੁੰਚੇ। ਹਰ ਹਰ ਮਹਾਦੇਵ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ