ਅਕਾਲੀ ਦਲ ’ਚ ਸ਼ਾਮਿਲ ਹੋਏ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਅਰਵਿੰਦ ਖੰਨਾ
ਸੰਗਰੂਰ, 15 ਫਰਵਰੀ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਅਰਵਿੰਦ ਖੰਨਾ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਵਿਚ ਰੱਖੇ ਸਮਾਗਮ ਦੌਰਾਨ ਅਰਵਿੰਦ ਖੰਨਾ ਨੂੰ ਪਾਰਟੀ ਚ ਸ਼ਾਮਿਲ ਕੀਤਾ ।
;
;
;
;
;
;
;
;
;