ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਵਾਰਡ ਨੰਬਰ 3 ਦੀਆਂ ਸਾਰੀਆਂ ਇਕਾਈਆਂ ਤੁਰੰਤ ਪ੍ਰਭਾਵ ਨਾਲ ਭੰਗ
ਚੰਡੀਗੜ੍ਹ, 15 ਫ਼ਰਵਰੀ - ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਚੰਡੀਗੜ੍ਹ ਦੇ ਵਾਰਡ ਨੰਬਰ 3 ਦੀਆਂ ਸਾਰੀਆਂ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਵਲੋਂ ਜਲਦ ਹੀ ਨਵੀਂ ਸੰਗਠਨਾਤਮਕ ਬਣਤਰ ਦਾ ਐਲਾਨ ਕੀਤਾ ਜਾਵੇਗਾ।
;
;
;
;
;
;
;
;