JALANDHAR WEATHER

ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਨੂੰ ਐਲਾਨਿਆ ਸੰਗਰੂਰ ਦਾ ਹਲਕਾ ਇੰਚਾਰਜ

ਸੰਗਰੂਰ, 15 ਫਰਵਰੀ (ਹਰਪਾਲ ਸਿੰਘ ਘਾਬਦਾਂ) - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਰਵਿੰਦ ਖੰਨਾ ਨੂੰ ਸੰਗਰੂਰ ਦਾ ਹਲਕਾ ਇੰਚਾਰਜ ਐਲਾਨਿਆ ਗਿਆ। ਦੱਸ ਦਈਏ ਕਿਮ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਅਰਵਿੰਦ ਖੰਨਾ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਵਿਚ ਰੱਖੇ ਸਮਾਗਮ ਦੌਰਾਨ ਅਰਵਿੰਦ ਖੰਨਾ ਨੂੰ ਪਾਰਟੀ ਚ ਸ਼ਾਮਿਲ ਕੀਤਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ