JALANDHAR WEATHER

ਟੀ-20 ਵਿਸ਼ਵ ਕੱਪ ਭਾਰਤ-ਪਾਕਿ ਮਹਾਂਮੁਕਾਬਲਾ : ਪਾਕਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਕਰੇਗਾ ਗੇਂਦਬਾਜ਼ੀ

ਕੋਲੰਬੋ, 15 ਫਰਵਰੀ - ਟੀ-20 ਵਿਸ਼ਵ ਕੱਪ ਦਾ 27ਵਾਂ ਮੁਕਾਬਲਾ ਭਾਰਤ ਬਨਾਮ ਪਾਕਿਸਤਾਨ ਵਿਚਕਾਰ ਅੱਜ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ ਹੈ।ਭਾਰਤ ਨੇ 2007 ਅਤੇ 2024 ਵਿਚ ਟੀ-20 ਵਿਸ਼ਵ ਕੱਪ ਜਿੱਤਿਆ ਹੈ, ਟੀਮ ਨੇ ਫਾਈਨਲ ਵਿਚ ਪਾਕਿਸਤਾਨ ਨੂੰ ਹਰਾ ਕੇ ਆਪਣਾ ਪਹਿਲਾ ਖਿਤਾਬ ਜਿੱਤਿਆ ਸੀ। ਦੂਜੇ ਪਾਸੇ ਪਾਕਿਸਤਾਨ 2009 ਦਾ ਚੈਂਪੀਅਨ ਹੈ ਅਤੇ 2007 ਅਤੇ 2022 ਵਿਚ ਉਪ ਜੇਤੂ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ