ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਉਣ 'ਤੇ ਅਮਿਤ ਸ਼ਾਹ ਨੇ ਟੀਮ ਇੰਡੀਆ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 15 ਫਰਡਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਸ਼੍ਰੀਲੰਕਾ ਦੇ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਉਣ 'ਤੇ ਟੀਮ ਇੰਡੀਆ ਨੂੰ ਵਧਾਈ ਦਿੱਤੀ।
;
;
;
;
;
;
;
;
;