JALANDHAR WEATHER

ਨੌਕਰੀ ਬਦਲੇ ਜ਼ਮੀਨ ਮਾਮਲਾ: ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਤੇ ਰਾਬੜੀ ਦੇਵੀ ਨੂੰ ਸਰੀਰਕ ਤੌਰ ’ਤੇ ਪੇਸ਼ ਹੋਣ ਤੋਂ ਦਿੱਤੀ ਛੋਟ

ਨਵੀਂ ਦਿੱਲੀ, 16 ਫਰਵਰੀ- ਨੌਕਰੀ ਲਈ ਜ਼ਮੀਨ ਘੁਟਾਲਾ ਮਾਮਲੇ ਵਿਚ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਅਤੇ ਰਾਬੜੀ ਦੇਵੀ ਨੂੰ ਉਦੋਂ ਤੱਕ ਸਰੀਰਕ ਤੌਰ 'ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ ਹੈ ਜਦੋਂ ਤੱਕ ਸਰੀਰਕ ਤੌਰ 'ਤੇ ਪੇਸ਼ ਹੋਣ ਦਾ ਆਦੇਸ਼ ਨਹੀਂ ਹੁੰਦਾ। ਮੀਸਾ ਭਾਰਤੀ ਨੇ ਕਿਹਾ ਕਿ ਅਦਾਲਤ ਨੇ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਦੇਖਦੇ ਹੋਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਲਈ ਕਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ