JALANDHAR WEATHER

ਆਪਣੀ ਮਾਂ ਨੂੰ ਮਿਲਣ ਪੁੱਜੇ ਬਿਕਰਮ ਸਿੰਘ ਮਜੀਠੀਆ

ਜੈਂਤੀਪੁਰ, (ਅੰਮ੍ਰਿਤਸਰ), 16 ਫਰਵਰੀ (ਭੁਪਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਅੱਜ ਆਪਣੀ ਮਾਤਾ ਜੀ ਨੂੰ ਮਿਲਣ ਲਈ ਪੁੱਜੇ। ਇਸ ਸੰਬੰਧੀ ਮਜੀਠੀਆ ਵਲੋਂ ਐਕਸ ਟਵੀਟ ਰਾਹੀਂ ਪੋਸਟ ਸ਼ੇਅਰ ਕਰਕੇ ਲਿਖਿਆ ਕਿ ਦੁਨੀਆ ਦੀ ਸਭ ਤੋਂ ਵੱਡੀ ਤਾਕਤ ਮਾਂ ਦੀ ਦੁਆ ਹੁੰਦੀ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ