ਕਿੱਲੀ ਚਹਿਲਾਂ ਰੈਲੀ ਵਿਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ
ਮੋਗਾ, 16 ਫਰਵਰੀ - ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਕਿੱਲੀ ਚਹਿਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਰੈਲੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸਿੱਧਾ ਰੈਲੀ ਵਿਚ ਪਹੁੰਚ ਗਏ ਹਨ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਦਿੱਗਜ ਨੇਤਾ ਰੈਲੀ ਵਿਚ ਮੌਜ਼ੂਦ ਹਨ।
;
;
;
;
;
;
;
;