JALANDHAR WEATHER

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 45 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ - ਡੀ.ਜੀ.ਪੀ. ਗੌਰਵ ਯਾਦਵ

ਮੋਗਾ, 16 ਫਰਵਰੀ - ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਕਿੱਲੀ ਚਹਿਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਪੁਲਿਸ ਦਾ ਐਕਸ਼ਨ ਜਾਰੀ ਹੈ। ਇਸ ਨੂੰ ਲੈ ਕੇ 34 ਹਜ਼ਾਰ ਐਫਆਈਆਰ ਦਰਜ ਹੋਈਆਂ ਹਨ ਤੇ ਹੁਣ ਤੱਕ 45 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ