JALANDHAR WEATHER

ਹੁਣ ਪਿੰਡਾਂ ਤੋਂ ਨਸ਼ਾ ਤਸਕਰਾਂ ਨੂੰ ਭਜਾ ਰਹੇ ਹਨ ਲੋਕ - ਕੇਜਰੀਵਾਲ

 ਮੋਗਾ, 16 ਫਰਵਰੀ - ਆਮ ਆਦਮੀ ਪਾਰਟੀ ਵਲੋਂ ਮੋਗਾ ਦੇ ਕਿੱਲੀ ਚਹਿਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਰੈਲੀ ਕੀਤੀ ਜਾ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਯੁੱਧ ਨਸ਼ਿਆ ਵਿਰੁੱਧ ਮਹਿੰਮ ਤਹਿਤ ਵੱਡੇ ਤੋਂ ਵੱਡਾ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ ਤੇ ਨਸ਼ਾ ਤਸਕਰਾਂ ਦੇ ਘਰਾਂ ਤੇ ਬੁਲਡੋਜ਼ਰ ਚਲਾਏ ਹਨ।ਪੰਜਾਬ ਦੇ ਹਰ ਪਿੰਡ 'ਚ ਜਨਤਾ ਦੀਆਂ ਕਮੇਟੀਆਂ ਬਣੀਆਂ ਤੇ ਬਣ ਰਹੀਆਂ ਹਨ। ਪਹਿਲਾਂ ਕੋਈ ਵੀ ਨਸ਼ਾ ਤਸਕਰਾਂ ਦੀ ਸ਼ਿਕਾਇਤ ਨਹੀਂ ਦੇ ਪਾਉਂਦਾ ਸੀ ਪਰ ਹੁਣ ਲੋਕਾਂ ਪਿੰਡਾਂ ਤੋਂ ਨਸ਼ਾ ਤਸਕਰਾਂ ਨੂੰ ਭਜਾ ਰਹੇ ਹਨ।।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ