JALANDHAR WEATHER

ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 17 ਫਰਵਰੀ- ਅੱਜ ਮੋਹਾਲੀ ਦੇ ਸਕੂਲਾਂ ਦੇ ਨਾਲ ਨਾਲ ਫੋਰਟਿਸ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਹਸਪਤਾਲ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜ਼ੇਰੇ ਇਲਾਜ ਹਨ। ਮੇਲ ‌ਮਿਲਣ ਤੋਂ ਬਾਅਦ ਹਸਪਤਾਲ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਡੂੰਘਾਈ ਨਾਲ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ