JALANDHAR WEATHER

ਸਲੀਮ ਖ਼ਾਨ ਹਸਪਤਾਲ ’ਚ ਭਰਤੀ

ਮੁੰਬਈ, 17 ਫਰਵਰੀ - ਲੇਖਕ ਸਲੀਮ ਖਾਨ ਨੂੰ ਅੱਜ ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਮੁੰਬਈ ਦੇ ਲੀਲਾਵਤੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਪੁੱਤਰ ਅਤੇ ਅਦਾਕਾਰ ਸਲਮਾਨ ਖਾਨ ਹਸਪਤਾਲ ਵਿਚ ਉਨ੍ਹਾਂ ਨੂੰ ਮਿਲਣ ਪੁੱਜੇ ਸਨ। ਹਾਲਾਂਕਿ ਸਲੀਮ ਖਾਨ ਦੀ ਸਿਹਤ ਬਾਰੇ ਅਜੇ ਤੱਕ ਕੋਈ ਅਧਿਕਾਰਤ ਅਪਡੇਟ ਜਾਰੀ ਨਹੀਂ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ