ਬੰਗਲਾਦੇਸ਼ ਪੁੱਜੇ ਲੋਕ ਸਭਾ ਸਪੀਕਰ ਓਮ ਬਿਰਲਾ
ਨਵੀਂ ਦਿੱਲੀ, 17 ਫਰਵਰੀ - ਭਾਰਤ ਵਿਚ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਰਿਆਜ਼ ਹਮੀਦੁੱਲਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਬੰਗਲਾਦੇਸ਼ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਬੰਗਲਾਦੇਸ਼ ਪਹੁੰਚ ਗਏ ਹਨ।
;
;
;
;
;
;
;
;