ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇ ਨੇੜੇ ਪੁਲਿਸ ਨੇ ਕੀਤੀ ਨਾਕਾਬੰਦੀ
ਦਿੜ੍ਹਬਾ ਮੰਡੀ, (ਸੰਗਰੂਰ)18 ਫ਼ਰਵਰੀ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਮਹਿਲਾ ਚੌਕ ਵਿਖੇ ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇ 52 ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਜ਼ਿਲ੍ਹਾ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਣ ਲਈ ਪੁਲਿਸ ਨੇ ਨਾਕਾਬੰਦੀ ਕਰਕੇ ਬਠਿੰਡਾ ਨੂੰ ਜਾਂਦੇ ਸਾਰੇ ਰਸਤਿਆਂ ’ਤੇ ਨਾਕਾਬੰਦੀ ਕਰਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
;
;
;
;
;
;
;
;