JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ ਨਾਲ ਮੁਲਾਕਾਤ

ਨਵੀਂ ਦਿੱਲੀ, 18 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਪ੍ਰਧਾਨ ਮੰਤਰੀ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦਿੱਲੀ ਵਿਚ ਏ.ਆਈ. ਇਮਪੈਕਟ ਸਮਿਟ ਦੇ ਮੌਕੇ 'ਤੇ ਸ੍ਰੀ ਸੁੰਦਰ ਪਿਚਾਈ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨਾਲ ਭਾਰਤ ਏ.ਆਈ. ਵਿਚ ਕਿਵੇਂ ਕੰਮ ਕਰ ਰਿਹਾ ਹੈ ਤੇ ਗੂਗਲ ਇਸ ਖੇਤਰ ਵਿਚ ਸਾਡੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨਾਲ ਕਿਵੇਂ ਕੰਮ ਕਰ ਸਕਦਾ ਹੈ, ਬਾਰੇ ਗੱਲਬਾਤ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ