JALANDHAR WEATHER

ਉੱਤਰੀ ਪੰਜਾਬ ਵਿਚ ਹਲਕੀ ਬਾਰਿਸ਼ ਹੋਣ ਦੀ ਉਮੀਦ - ਮੌਸਮ ਵਿਭਾਗ

 ਨਵੀਂ ਦਿੱਲੀ, 18 ਫਰਵਰੀ - ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ, "ਮੌਸਮ ਬਦਲ ਰਿਹਾ ਹੈ। ਉੱਤਰੀ ਅਤੇ ਦੱਖਣੀ ਹਰਿਆਣਾ ਦੇ ਜ਼ਿਲ੍ਹਿਆਂ, ਜਿਵੇਂ ਕਿ ਸਿਰਸਾ, ਰੇਵਾੜੀ ਅਤੇ ਮਹਿੰਦਰਗੜ੍ਹ ਵਿਚ ਅੱਜ ਕੁਝ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ, ਅਤੇ ਉੱਤਰੀ ਪੰਜਾਬ ਵਿਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਬਾਕੀ ਪੰਜਾਬ ਅਤੇ ਹਰਿਆਣਾ ਵਿੱਚ ਬੱਦਲਵਾਈ ਰਹੇਗੀ, ਅਤੇ ਕੱਲ੍ਹ ਹਾਲਾਤ ਸੁਧਰਨਗੇ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਧੇਗਾ... ਪਹਾੜੀ ਇਲਾਕਿਆਂ ਵਿਚ ਹਲਕੀ ਬਰਫ਼ਬਾਰੀ ਦੀ ਉਮੀਦ ਹੈ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ