JALANDHAR WEATHER

ਜੰਮੂ ਵਿਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

 ਜੰਮੂ, 18 ਫਰਵਰੀ - ਕਾਨੂੰਨ ਦੇ ਵਿਦਿਆਰਥੀਆਂ ਨੇ ਜੰਮੂ ਵਿਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਵੀ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ