ਅਗਨੀਵੀਰਾਂ ਨੂੰ ਐਕਸ ਸਰਵਿਸ ਮੈਨ ਦਾ ਦਰਜਾ ਮਿਲੇਗਾ - ਮਹਿੰਦਰ ਭਗਤ
ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਟ ਮੰਤਰੀ ਮਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਨੀ ਵੀਰਾਂ ਨੂੰ ਐਕਸ ਸਰਵਿਸ ਮੈਨ ਦਾ ਦਰਜਾ ਮਿਲੇਗਾ ਤੇ ਉਨ੍ਹਾਂ ਨੂੰ ਐਕਸ ਸਰਵਿਸਮੈਨ ਦੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੰਨੇ ਅਗਨੀਵੀਰਾਂ ਨੂੰ ਨੌਕਰੀ ਦੇਵੇਗੀ ਠੀਕ ਹੈ, ਬਾਕੀ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਨੌਕਰੀ ਦੇਵੇਗੀ।
;
;
;
;
;
;
;