JALANDHAR WEATHER

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ

ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਦੇ ਕਾਨਫਰੰਸ ਹਾਲ ਵਿਚ ਹੋਣ ਜਾ ਰਹੀ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 1 ਵਜੇ ਆਰੰਭ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਹੋਰਨਾਂ ਪੰਥਕ ਮਾਮਲਿਆਂ ਅਤੇ ਸ਼੍ਰੋਮਣੀ ਕਮੇਟੀ ਦੇ ਆਮ ਕੰਮਕਾਜ ਤੋਂ ਇਲਾਵਾ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਅਤੇ ਬਾਦਲ ਪਰਿਵਾਰ ’ਤੇ ਲਾਏ ਗੰਭੀਰ ਦੋਸ਼ਾਂ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਣ ਅਤੇ ਉਨਾਂ ਨੂੰ ਮੁੱਖ ਗ੍ਰੰਥੀ ਦੀ ਸਤਿਕਾਰਤ ਪਦਵੀ ਤੋਂ ਹਟਾਏ ਜਾਣ ਦੀ ਵੀ ਚਰਚਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ