JALANDHAR WEATHER

ਭੋਗਪੁਰ ਨਜ਼ਦੀਕੀ ਪਿੰਡ ਭਟਨੂਰਾ ਵਿਖੇ ਐਨ. ਆਰ. ਆਈ. ਦੇ ਘਰ ’ਤੇ ਗੋਲੀਬਾਰੀ

ਭੋਗਪੁਰ, (ਕਪੂਰਥਲਾ), 19 ਫਰਵਰੀ ( ਕਮਲਜੀਤ ਸਿੰਘ ਡੱਲੀ)- ਅੱਜ ਸਵੇਰੇ 4 ਵਜੇ ਦੇ ਕਰੀਬ ਭੋਗਪੁਰ ਨਜ਼ਦੀਕੀ ਪਿੰਡ ਭਟਨੂਰਾ ਵਿਖੇ ਪ੍ਰਵਾਸੀ ਭਾਰਤੀ ਦੇ ਘਰ ਦੇ ਗੋਲੀਬਾਰੀ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪ੍ਰਵਾਸੀ ਭਾਰਤੀ ਮਨਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਆਪਣੀ ਲੜਕੀ ਦਾ ਵਿਆਹ ਕਰਨ ਲਈ ਇੰਗਲੈਂਡ ਤੋਂ ਆਇਆ ਸੀ। ਜਾਣਕਾਰੀ ਅਨੁਸਾਰ ਹਮਲਾਵਰ ਨੇ ਦੋ ਗੋਲੀਆਂ ਚਲਾਈਆਂ, ਜਿਸ ਵਿਚੋਂ ਇਕ ਗੇਟ ’ਤੇ ਲੱਗੀ। ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ