ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਭਵਨ ’ਚ ਵਿਸ਼ੇਸ਼ ਇਕੱਤਰਤਾ
ਚੰਡੀਗੜ੍ਹ, 19 ਫ਼ਰਵਰੀ (ਅਜਾਇਬ ਸਿੰਘ ਔਜਲਾ) - ਸੰਯੁਕਤ ਕਿਸਾਨ ਮੋਰਚਾ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸ਼ੁਰੂ ਹੋ ਗਈ ਹੈ। ਇਸ ਵਿਚ ਪ੍ਰਮੁੱਖ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ ਆਦਿ ਵਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਕਿਸਾਨੀ ਅਤੇ ਪੰਜਾਬ ਦੇ ਪੱਖ ਦੇ ਮੁੱਦਿਆਂ ’ਤੇ ਗੱਲ ਹੋ ਰਹੀ ਹੈ।
;
;
;
;
;
;
;