ਰੋਜ਼ ਫੈਸਟੀਵਲ 2026 ਦਾ ਸ਼ਾਨਦਾਰ ਆਗਾਜ਼, ਰਾਜਪਾਲ ਪੰਜਾਬ ਨੇ ਕੀਤਾ ਉਦਘਾਟਨ
ਚੰਡੀਗੜ੍ਹ, 20 ਫਰਵਰੀ- ਪੰਜਾਬ ਦੇ ਰਾਜਪਾਲ ਵਲੋਂ ਸਾਲ 2026 ਦੇ ਤਿੰਨ-ਰੋਜ਼ਾ 'ਰੋਜ਼ ਫੈਸਟੀਵਲ' ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੇਲੇ ਵਿਚ ਦੇਸ਼-ਵਿਦੇਸ਼ ਤੋਂ ਲੋਕ ਫੁੱਲਾਂ ਦੀਆਂ ਵੱਖ-ਵੱਖ ਕਿਸਮਾਂ ਦੇਖਣ ਲਈ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਇਥੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਦੀਆਂ ਝਾਕੀਆਂ ਅਤੇ ਕਈ ਪ੍ਰਕਾਰ ਦੇ ਸਟਾਲ ਖਿੱਚ ਦਾ ਕੇਂਦਰ ਬਣੇ ਹੋਏ ਹਨ। ਸ਼ਾਮ ਨੂੰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।
;
;
;
;
;
;
;
;
;