JALANDHAR WEATHER

ਭਲਕੇ (21 ਫਰਵਰੀ) ਤੋਂ ਦੋ ਦਿਨਾਂ ਗੁਜਰਾਤ ਦੌਰੇ ’ਤੇ ਜਾਣਗੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ

ਨਵੀਂ ਦਿੱਲੀ, 20 ਫਰਵਰੀ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਗੁਜਰਾਤ ਦਾ ਦੌਰਾ ਕਰਨਗੇ। ਦੋਵੇਂ ਆਗੂ 21 ਫਰਵਰੀ ਤੋਂ ਸ਼ੁਰੂ ਹੋ ਰਹੇ ਦੋ ਦਿਨਾਂ ਗੁਜਰਾਤ ਦੌਰੇ 'ਤੇ ਹੋਣਗੇ। ਇਸ ਦੌਰੇ ਦੌਰਾਨ ਉਹ ਵੱਖ-ਵੱਖ ਪਾਰਟੀ ਦੇ ਜਨਤਕ ਸਮਾਗਮਾਂ ਵਿਚ ਹਿੱਸਾ ਲੈਣਗੇ। ਉਹ ਸੰਗਠਨਾਤਮਕ ਮੀਟਿੰਗਾਂ ਨੂੰ ਵੀ ਸੰਬੋਧਨ ਕਰਨਗੇ।

ਉਹ ਭਾਰਤ-ਅਮਰੀਕਾ ਵਪਾਰ ਸਮਝੌਤੇ ਸੰਬੰਧੀ ਕੱਲ੍ਹ ਅਹਿਮਦਾਬਾਦ ਵਿਚ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ