JALANDHAR WEATHER

ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

ਗੋਇੰਦਵਾਲ ਸਾਹਿਬ, (ਤਰਨਤਾਰਨ), 20 ਫਰਵਰੀ (ਸਕੱਤਰ ਸਿੰਘ ਅਟਵਾਲ)- ਅੱਜ ਬਾਬਾ ਫਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਨਰਸਿੰਗ ਕਾਲਜ ਗੋਇੰਦਵਾਲ ਸਾਹਿਬ ਵਿਖੇ ਬੀ. ਐਸ. ਸੀ. ਨਰਸਿੰਗ ਦੀ ਇਕ ਵਿਦਿਆਰਥਣ ਖੁਸ਼ਪਰੀਤ ਕੌਰ ਪੁੱਤਰੀ ਅਮਰੀਕ ਸਿੰਘ ਵਾਸੀ ਧੂਰਕੋਟ, ਜ਼ਿਲ੍ਹਾ ਲੁਧਿਆਣਾ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ