JALANDHAR WEATHER

ਟੀ-20 ਵਿਸ਼ਵ ਕੱਪ ਸੁਪਰ-8 : ਮੀਂਹ ਦੇ ਚੱਲਦਿਆਂ ਨਿਊਜ਼ੀਲੈਂਡ-ਪਾਕਿਸਤਾਨ ਮੈਚ ਰੱਦ

ਕੋਲੰਬੋ, 21 ਫਰਵਰੀ - ਟੀ-20 ਕ੍ਰਿਕਟ ਵਿਸ਼ਵ ਕੱਪ ਸੁਪਰ-8 ਵਿਚ ਅੱਜ ਪਾਕਿਸਤਾਨ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਣਾ ਸੀ। ਮੀਂਹ ਦੇ ਚੱਲਦਿਆਂ ਮੈਚ ਰੱਦ ਕਰ ਦਿੱਤਾ ਗਿਆ ਹੈ। ਕੋਲੰਬੋ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਰੁਕਣ ਦੇ ਕੋਈ ਸੰਕੇਤ ਨਾ ਮਿਲਣ ਕਰਕੇ ਅੰਪਾਇਰਾਂ ਨੇ ਮੈਚ ਰੱਦ ਕਰਨ ਦਾ ਫ਼ੈਸਲਾ ਕੀਤਾ। ਦੋਵਾਂ ਟੀਮਾਂ ਨੂੰ ਹੁਣ ਇਕ-ਇਕ ਅੰਕ ਮਿਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ