JALANDHAR WEATHER

ਦੋ ਦਿਨਾਂ ਦੌਰੇ ਲਈ ਇਜ਼ਰਾਈਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤੇਲ ਅਵੀਵ (ਇਜ਼ਰਾਈਲ), 25 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦਿਨਾਂ ਦੌਰੇ 'ਤੇ ਇਜ਼ਰਾਈਲ ਪਹੁੰਚ ਗਏ ਹਨ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਆਪਣੀ ਪਤਨੀ ਸਾਰਾ ਨੇਤਨਯਾਹੂ ਨਾਲ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਰਸਮੀ ਸਵਾਗਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ