JALANDHAR WEATHER

ਅਫਗਾਨਿਸਤਾਨ ਵਿਚ 5.6 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ

 ਕਾਬੁਲ (ਅਫ਼ਗਾਨਿਸਤਾਨ), 25 ਫ਼ਰਵਰੀ - ਅਧਿਕਾਰੀਆਂ ਨੇ ਦੱਸਿਆ ਕਿ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ