ਸੱਚਾਈ ਦੀ ਹਮੇਸ਼ਾ ਹੁੰਦੀ ਹੈ ਜਿੱਤ- ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਮਾਣਯੋਗ ਅਦਾਲਤ ਦੇ ਇਸ ਫੈਸਲੇ ਨੇ ਸੱਚਾਈ ਨੂੰ ਸਾਹਮਣੇ ਲਿਆਂਦਾ ਹੈ। ਸਮੇਂ ਦੇ ਨਾਲ ਹੋਰ ਸਾਰੇ ਮਾਮਲਿਆਂ ਵਿਚ ਵੀ ਸੱਚਾਈ ਸਾਹਮਣੇ ਆ ਜਾਵੇਗੀ।
;
;
;
;
;
;
;
;