JALANDHAR WEATHER

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ

ਨਵੀਂ ਮੁੰਬਈ, 28 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ) -ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਵੀਂ ਮੁੰਬਈ ਵਿਖੇ ਮਹਾਰਾਸ਼ਟਰ ਸਰਕਾਰ ਵਲੋਂ ਗੁਰਮਤਿ ਸਮਾਗਮਾਂ ਦੀ ਅੱਜ ਆਰੰਭਤਾ ਹੋ ਗਈ ਹੈ। ਖਾਰਗਰ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਹੈ, ਜਿਥੇ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ