ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਚਾਰ ਬੁਲਾਰਿਆਂ ਦੀ ਕੀਤੀ ਨਿਯੁਕਤੀ
ਅੰਮ੍ਰਿਤਸਰ, 28 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਮੀਡੀਆ ਰਾਹੀਂ ਸੰਗਤਾਂ ਤੱਕ ਪਹੁੰਚਾਉਣ ਲਈ ਚਾਰ ਬੁਲਾਰਿਆਂ ਦੀ ਨਿਯੁਕਤੀ ਕੀਤੀ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਨਿਯੁਕਤ ਕੀਤੇ ਚਾਰ ਬੁਲਾਰਿਆਂ ਵਿਚ ਗੁਰਪ੍ਰੀਤ ਸਿੰਘ ਝੱਬਰ ਅੰਤਰਿੰਗ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਐਡਵੋਕੇਟ ਅਮਨਵੀਰ ਸਿੰਘ ਸਿਆਲੀ ਕਾਨੂੰਨੀ ਸਲਾਹਕਾਰ ਸ਼ਾਮਿਲ ਹਨ।
;
;
;
;
;
;
;
;
;