ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ- ਨਾਇਬ ਸਿੰਘ ਸੈਣੀ
ਪਠਾਨਕੋਟ, 1 ਮਾਰਚ (ਏਐਨਆਈ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ, "ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਭਿਆਨਕ ਹੈ। ਨੌਜਵਾਨਾਂ ਵਿਚ ਨਸ਼ੇ ਦੀ ਆਦਤ ਵਧ ਗਈ ਹੈ... ਇੱਥੇ ਪਾਣੀ ਭਰਨ ਦੀ ਸਥਿਤੀ ਸੀ, ਸਾਡੀ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਾਰਵਾਈ ਕੀਤੀ। ਇੱਥੇ ਸਿਰਫ਼ ਝੂਠੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ।"
;
;
;
;
;
;
;
;