ਦਿੱਲੀ ਦੇ ਕਈ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ
ਨਵੀਂ ਦਿੱਲੀ, 2 ਮਾਰਚ - ਕੇਂਦਰੀ ਗ੍ਰਹਿ ਮੰਤਰਾਲੇ ਨੇ ਈਰਾਨ ਵਿਰੁੱਧ ਇਜ਼ਰਾਈਲ-ਅਮਰੀਕਾ ਦੇ ਹਮਲਿਆਂ ਦੇ ਮੱਦੇਨਜ਼ਰ ਭਾਰਤ ਵਿਚ ਸੰਭਾਵਿਤ ਹਿੰਸਾ ਵਿਰੁੱਧ ਚਿਤਾਵਨੀ ਦਿੰਦੇ ਹੋਏ ਰਾਜਾਂ ਨੂੰ ਪੱਤਰ ਲਿਖਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਪੱਤਰ 28 ਫਰਵਰੀ ਨੂੰ ਪ੍ਰਸਾਰਿਤ ਕੀਤਾ ਗਿਆ ਸੀ, ਜਿਸ ਵਿਚ ਰਾਜਾਂ ਨੂੰ "ਭੜਕਾਊ ਉਪਦੇਸ਼ ਦੇਣ ਵਾਲੇ ਈਰਾਨ ਪੱਖੀ ਕੱਟੜਪੰਥੀ ਪ੍ਰਚਾਰਕਾਂ" ਦੀ ਪਛਾਣ ਕਰਨ ਲਈ ਕਿਹਾ ਗਿਆ ਸੀ।
;
;
;
;
;
;
;