ਐਸ.ਸੀ.ਈ.ਆਰ. ਟੀ. ਵਲੋਂ ਵਿਦਿਆਰਥੀਆਂ ਦੇ ਸਕੂਲ ਬੈਗ ਦਾ ਭਾਰ ਘਟਾਉਣ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ
ਐੱਸ. ਏ. ਐੱਸ. ਨਗਰ, 3 ਮਾਰਚ (ਤਰਵਿੰਦਰ ਸਿੰਘ ਬੈਨੀਪਾਲ) - ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ (ਐਸ.ਸੀ.ਈ.ਆਰ.ਟੀ.) ਦੇ ਸਹਾਇਕ ਡਾਇਰੈਕਟਰ ਵਲੋ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ./ਸ.ਸ.), ਪੰਜਾਬ ਨੂੰ ਹੁਕਮ ਜਾਰੀ ਕਰਕੇ ਵਿਦਿਆਰਥੀਆਂ ਦੇ ਸਕੂਲ ਬੈਗ ਦਾ ਭਾਰ ਘਟਾਉਣ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ
;
;
;
;
;
;
;
;