JALANDHAR WEATHER

ਸੀਬੀਐਸਈ ਵਲੋਂ ਮੱਧ ਪੂਰਬ ਖੇਤਰ ਵਿਚ 5 ਅਤੇ 6 ਮਾਰਚ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ

 ਨਵੀਂ ਦਿੱਲੀ, 3 ਮਾਰਚ - ਸੀਬੀਐਸਈ ਤੋਂ ਮਿਲੀ ਜਾਣਕਾਰੀ ਅਨੁਸਾਰ ਅਨੁਸਾਰ "ਮੱਧ ਪੂਰਬ ਦੇ ਕੁਝ ਹਿੱਸਿਆਂ (ਬਹਿਰੀਨ, ਈਰਾਨ, ਕੁਵੈਤ, ਓਮਾਨ, ਕਤਰ, ਸਾਊਦੀ ਅਰਬ ਅਤੇ ਯੂਏਈ) ਵਿਚ ਮੌਜੂਦਾ ਸਥਿਤੀ ਦੀ ਆਲੋਚਨਾਤਮਕ ਸਮੀਖਿਆ ਤੋਂ ਬਾਅਦ, ਬੋਰਡ ਨੇ ਮੱਧ ਪੂਰਬ ਖੇਤਰ ਵਿਚ ਵੀਰਵਾਰ, 05 ਮਾਰਚ 2026 ਅਤੇ ਸ਼ੁੱਕਰਵਾਰ, 06 ਮਾਰਚ 2026 ਨੂੰ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ