JALANDHAR WEATHER

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਪੰਥਕ ਇਕੱਤਰਤਾ ਵਿਚ ਸ਼ਾਮਿਲ ਹੋਏ ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 3 ਮਾਰਚ (ਜੇ.ਐਸ. ਨਿੱਕੂਵਾਲ ਤੇ ਕਰਨੈਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹੋਲਾ ਮਹੱਲਾ ਮੌਕੇ ਕੀਤੀ ਜਾ ਰਹੀ ਪੰਥਕ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ । ਉਨ੍ਹਾਂ ਨਾਲ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ