JALANDHAR WEATHER

ਭਾਜਪਾ ਵਲੋਂ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ, 3 ਮਾਰਚ - ਭਾਜਪਾ ਨੇ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਵਲੋਂ ਜਾਰੀ ਸੂਚੀ ਅਨੁਸਾਰ ਬਿਹਾਰ ਤੋਂ ਭਾਜਪਾ ਨੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼ਿਵੇਸ਼ ਕੁਮਾਰ ਪਾਰਟੀ ਦੇ ਰਾਜ ਸਭਾ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਅਸਾਮ ਤੋਂ ਤੇਰਾਸ਼ ਗੌਵਾਲਾ, ਜੋਗੇਨ ਮੋਹਨ, ਛੱਤੀਸਗੜ੍ਹ ਤੋਂ ਲਕਸ਼ਮੀ ਵਰਮਾ, ਹਰਿਆਣਾ ਤੋਂ ਸੰਜੇ ਭਾਟੀਆ, ਓਡੀਸ਼ਾ ਤੋਂ ਮਨਮੋਹਨ ਸਮਾਲ, ਸੁਜੀਤ ਕੁਮਾਰ ਅਤੇ ਪੱਛਮੀ ਬੰਗਾਲ ਤੋਂ ਰਾਹੁਲ ਸਿਨਹਾ ਪਾਰਟੀ ਦੇ ਉਮੀਦਵਾਰ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ