JALANDHAR WEATHER

ਵਿਧਾਇਕ ਧੁੰਨ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਅਮਰਕੋਟ, 3 ਮਾਰਚ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਪ੍ਰਮੁੱਖ ਕਸਬਾ ਅਮਰਕੋਟ ਵਿਖੇ 7 ਮਾਰਚ ਨੂੰ ਹੋਣ ਵਾਲੀ ਆਪ ਦੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਸਰਵਨ ਸਿੰਘ ਧੁੰਨ, ਡਿਪਟੀ ਕਮਿਸ਼ਨਰ ਰਾਹੁਲ ਤੇ ਐਸ. ਐਸ. ਪੀ. ਸੁਰਿੰਦਰ ਲਾਂਬਾ ਵਲੋਂ ਸੁਰੱਖਿਆਂ ਦੇ ਮੱਦੇਨਜ਼ਰ ਰੈਲੀ ਦੇ ਰੂਟ ਮੇਪ ਆਦਿ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਵੀ. ਵੀ. ਪੀ. ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਹੈ। ਇਸ ਮੌਕੇ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰਸੰਨ ਸਿੰਘ ਭੋਲਾ,ਸਰਪੰਚ ਜਸਕਰਨ ਸਿੰਘ ਗਿੱਲ, ਪੀ. ਏ, ਹੀਰਾ ਸਿੰਘ ਭੁੱਲਰ, ਗੁਰਮੁੱਖ ਸਿੰਘ ਮਾੜੀ ਮੇਘਾ, ਲਵਪ੍ਰੀਤ ਸਿੰਘ ਠੇਕੇਦਾਰ ਆਦਿ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ