JALANDHAR WEATHER

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ

ਅੰਮ੍ਰਿਤਸਰ, 6 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਸਥਾਨਕ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਕਰੀਬ 11 ਵਜੇ ਆਰੰਭ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਇਸੇ ਮਹੀਨੇ ਹੋਣ ਵਾਲੇ ਸਲਾਨਾ ਬਜਟ ਇਜਲਾਸ ਦੀ ਤਾਰੀਖ ਤੈਅ ਕਰਨ ਸਮੇਤ ਹੋਰ ਪੰਥਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ