ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ
ਚੰਡੀਗੜ੍ਹ, 6 ਮਾਰਚ- ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕਾਰਵਾਈ ਐਤਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਅੱਜ ਮੁੜ ਸ਼ੁਰੂ ਹੋਈ ਕਾਰਵਾਈ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
;
;
;
;
;
;
;
;