JALANDHAR WEATHER

ਮੁੱਖ ਮੰਤਰੀ ਪੰਜਾਬ ਦਾ ਲੁਧਿਆਣਾ ਦੌਰਾ ਅੱਜ

ਲੁਧਿਆਣਾ, 7 ਮਾਰਚ (ਪਰਮਿੰਦਰ ਸਿੰਘ ਆਹੂਜਾ)- ਮੁੱਖ ਮੰਤਰੀ ਭਗਵੰਤ ਮਾਨ ਕੁਝ ਹੀ ਦੇਰ ਬਾਅਦ ਲੁਧਿਆਣਾ ਪਹੁੰਚ ਰਹੇ ਹਨ, ਜਿਥੇ ਕਿ ਉਹ ਪਹਿਲਾਂ ਸਨਅਤਕਾਰਾਂ ਨਾਲ ਮੀਟਿੰਗ ਕਰਨਗੇ ਅਤੇ ਉਸ ਤੋਂ ਬਾਅਦ ਪੱਤਰਕਾਰਾਂ ਦੇ ਰੂਬਰੂ ਹੋਣਗੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਔਰਤ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਦੀ ਪ੍ਰਧਾਨਗੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ