ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਕਾਪੀਆਂ ’ਤੇ ਕੀਤੇ ਦਸਤਖ਼ਤ
ਚੰਡੀਗੜ੍ਹ, 8 ਮਾਰਚ- ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰਨਗੇ। ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਦੀਆਂ ਕਾਪੀਆਂ 'ਤੇ ਦਸਤਖਤ ਕੀਤੇ।
ਪੰਜਾਬ ਵਿਚ ਅਗਲੇ ਸਾਲ, ਯਾਨੀ 2027 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਅੰਤਿਮ ਬਜਟ ਵਿਚ 'ਆਪ' ਸਰਕਾਰ ਔਰਤਾਂ ਨਾਲ ਕੀਤੇ ਆਪਣੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰੇਗੀ। ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਣ ਲਈ ਇਕ ਬਜਟ ਅਲਾਟ ਕੀਤਾ ਜਾਵੇਗਾ।
;
;
;
;
;
;
;