JALANDHAR WEATHER

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ, 8 ਮਾਰਚ- ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਸ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰਨਗੇ। ਉਨ੍ਹਾਂ ਅੱਜ ਸਵੇਰੇ ਬਜਟ ਦੀਆਂ ਕਾਪੀਆਂ 'ਤੇ ਦਸਤਖਤ ਕੀਤੇ।

ਘਰੋਂ ਨਿਕਲਣ ਤੋਂ ਪਹਿਲਾਂ ਵਿੱਤ ਮੰਤਰੀ ਨੇ ਆਪਣੀ ਮਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਹ ਫੁਲਕਾਰੀ-ਕਢਾਈ ਵਾਲੀ ਬਜਟ ਕਾਪੀ ਲੈ ਕੇ ਵਿਧਾਨ ਸਭਾ ਪਹੁੰਚਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ